Versions
PAV ਤਾਂ ਤੋਈ ਨੇ ਆਪਣੇ ਪੁੱਤ੍ਰ ਯੋਰਾਮ ਨੂੰ ਦਾਊਦ ਪਾਤਸ਼ਾਹ ਕੋਲ ਘੱਲਿਆ ਜੋ ਉਸ ਦੀ ਸੁਖ ਸਾਂਦ ਪੁੱਛੇ ਅਤੇ ਵਧਾਈ ਦੇਵੇ ਕਿਉਂ ਜੋ ਉਸ ਨੇ ਹਦਦਅਜ਼ਰ ਨਾਲ ਲੜਾਈ ਕਰ ਕੇ ਉਹ ਨੂੰ ਮਾਰ ਲਿਆ ਸੀ ਅਤੇ ਇਸ ਕਰਕੇ ਵੀ ਜੋ ਹਦਦਅਜ਼ਰ ਤੋਂਈ ਨਾਲ ਲੜਾਈ ਕਰਦਾ ਰਹਿੰਦਾ ਸੀ ਸੋ ਯੋਰਾਮ ਚਾਂਦੀ ਦੇ ਭਾਂਡੇ, ਸੋਨੇ ਦੇ ਭਾਂਡੇ ਅਤੇ ਪਿੱਤਲ ਦੇ ਭਾਂਡੇ ਆਪਣੇ ਨਾਲ ਲੈ ਆਇਆ
IRVPA ਤਦ ਤੋਈ ਨੇ ਆਪਣੇ ਪੁੱਤਰ ਯੋਰਾਮ ਨੂੰ ਦਾਊਦ ਰਾਜਾ ਕੋਲ ਭੇਜਿਆ ਜੋ ਉਸ ਦੀ ਸੁੱਖ-ਸਾਂਦ ਪੁੱਛੇ ਅਤੇ ਵਧਾਈ ਦੇਵੇ ਕਿਉਂ ਜੋ ਉਸ ਨੇ ਹਦਦਅਜ਼ਰ ਨਾਲ ਯੁੱਧ ਕਰ ਕੇ ਉਹ ਨੂੰ ਮਾਰ ਲਿਆ ਸੀ, ਕਿਉਂ ਜੋ ਹਦਦਅਜ਼ਰ ਤੋਈ ਨਾਲ ਵੀ ਲੜਾਈ ਕਰਦਾ ਰਹਿੰਦਾ ਸੀ। ਸੋ ਯੋਰਾਮ ਚਾਂਦੀ, ਅਤੇ ਪਿੱਤਲ ਦੇ ਭਾਂਡੇ ਆਪਣੇ ਨਾਲ ਲੈ ਆਇਆ।