Bible Versions
Bible Books

2 Thessalonians 1:3 (HCSB) Holman Christian Standard Bible

Versions

PAV   ਹੇ ਭਰਾਵੋ, ਜਿਵੇਂ ਜੋਗ ਹੈ ਸਾਨੂੰ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ ਇਸ ਲਈ ਜੋ ਤੁਹਾਡੀ ਨਿਹਚਾ ਅੱਤ ਵੱਧਦੀ ਜਾਂਦੀ ਹੈ ਅਤੇ ਤੁਸਾਂ ਸਭਨਾਂ ਦਾ ਪ੍ਰੇਮ ਇੱਕ ਦੂਏ ਨਾਲ ਬਹੁਤਾ ਹੁੰਦਾ ਜਾਂਦਾ ਹੈ
ERVPA   ਭਰਾਵੋ ਅਤੇ ਭੈਣੋ, ਅਸੀਂ ਤੁਹਾਡੇ ਲਈ ਹਮੇਸ਼ਾ ਪਰਮੇਸ਼ੁਰ ਦਾ ਸ਼ੁਕਰਾਨਾ ਕਰਦੇ ਤੇ ਸਾਨੂੰ ਇਹ ਕਰਨਾ ਚਾਹੀਦਾ ਹੈ ਕਿਉਂਕਿ ਸਾਡੇ ਲਈ ਇਹ ਠੀਕ ਹੈ ਕਿਉਂਕਿ ਤੁਹਾਡਾ ਵਿਸ਼ਵਾਸ ਵਧ-ਫ਼ੁੱਲ ਰਿਹਾ ਹੈ ਅਤੇ ਉਹ ਪਿਆਰ ਜਿਹਡ਼ਾ ਤੁਹਾਡੇ ਵਿੱਚੋਂ ਹਰ ਕੋਈ ਇੱਕ ਦੂਸਰੇ ਨੂੰ ਕਰਦਾ ਹੈ, ਉਹ ਵੀ ਵਧ-ਫ਼ੁੱਲ ਰਿਹਾ ਹੈ।
IRVPA   {ਨਿਆਂ ਦਾ ਦਿਨ} PS ਹੇ ਭਰਾਵੋ, ਜਿਵੇਂ ਯੋਗ ਹੈ ਸਾਨੂੰ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ, ਇਸ ਲਈ ਜੋ ਤੁਹਾਡਾ ਵਿਸ਼ਵਾਸ ਬਹੁਤ ਵੱਧਦਾ ਜਾਂਦਾ ਹੈ ਅਤੇ ਤੁਹਾਡਾ ਸਭਨਾਂ ਦਾ ਪਿਆਰ ਇੱਕ ਦੂਜੇ ਨਾਲ ਵੱਧਦਾ ਜਾਂਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us