Versions
PAV ਸੋ ਜੇ ਕੋਈ ਆਪਣੇ ਆਪ ਨੂੰ ਇਨ੍ਹਾਂ ਤੋਂ ਸ਼ੁੱਧ ਕਰੇ ਤਾਂ ਉਹ ਆਦਰ ਦੇ ਕੰਮ ਲਈ ਪਵਿੱਤਰ ਕੀਤਾ ਹੋਇਆ ਮਾਲਕ ਦੇ ਵਰਤਣ ਜੋਗ ਅਤੇ ਹਰੇਕ ਚੰਗੇ ਕੰਮ ਲਈ ਤਿਆਰ ਕੀਤਾ ਹੋਇਆ ਭਾਂਡਾ ਹੋਵੇਗਾ
ERVPA ਜੇਕਰ ਇੱਕ ਵਿਅਕਤੀ ਆਪਣੇ ਆਪ ਨੂੰ ਸਭ ਮੰਦੀਆਂ ਗੱਲਾਂ ਤੋਂ ਸ਼ੁਧ ਬਣਾ ਲੈਂਦਾ ਹੈ, ਫ਼ੇਰ ਉਹ ਖਾਸ ਕੰਮਾ ਲਈ ਵਰਤਿਆ ਜਾਵੇਗਾ। ਉਹ ਵਿਅਕਤੀ ਪਵਿੱਤਰ ਬਣਾਇਆ ਜਾਵੇਗਾ ਅਤੇ ਮਾਲਕ ਉਸਦਾ ਇਸਤੇਮਾਲ ਕਰ ਸਕੇਗਾ। ਉਹ ਵਿਅਕਤੀ ਹਰ ਚੰਗਿਆਈ ਕਰਨ ਲਈ ਤਿਆਰ ਹੋਵੇਗਾ।
IRVPA ਸੋ ਜੇ ਕੋਈ ਆਪਣੇ ਆਪ ਨੂੰ ਇੰਨ੍ਹਾਂ ਤੋਂ ਸ਼ੁੱਧ ਕਰੇ ਤਾਂ ਉਹ ਆਦਰ ਦੇ ਕੰਮ ਲਈ ਪਵਿੱਤਰ ਕੀਤਾ ਹੋਇਆ, ਮਾਲਕ ਦੇ ਵਰਤਣ ਯੋਗ, ਅਤੇ ਹਰੇਕ ਚੰਗੇ ਕੰਮ ਲਈ ਤਿਆਰ ਕੀਤਾ ਹੋਇਆ ਭਾਂਡਾ ਹੋਵੇਗਾ।