Bible Versions
Bible Books

2 Timothy 2:26 (HCSB) Holman Christian Standard Bible

Versions

PAV   ਅਤੇ ਉਹ ਦੀ ਇੱਛਿਆ ਨੂੰ ਪੂਰਿਆਂ ਕਰਨ ਲਈ ਸ਼ਤਾਨ ਦੀ ਫਾਹੀ ਵਿੱਚ ਫੱਸ ਕੇ ਹੋਸ਼ ਵਿੱਚ ਆਣ ਕੇ ਬਚ ਨਿੱਕਲਣ।।
ERVPA   ਸ਼ੈਤਾਨ ਨੇ ਉਨ੍ਹਾਂ ਲੋਕਾਂ ਨੂੰ ਫ਼ਸਾ ਲਿਆ ਹੈ ਅਤੇ ਉਨ੍ਹਾਂ ਪਸੋਂ ਉਹੀ ਕਰਾਉਂਦਾ ਜੋ ਉਹ ਚਾਹੁੰਦਾ ਹੈ। ਪਰ ਹੋ ਸਕਦਾ ਹੈ ਉਹ ਜਾਗ ਜਾਣ ਅਤੇ ਇਹ ਪਤਾ ਲਾ ਲੈਣ ਕਿ ਸ਼ੈਤਾਨ ਉਨ੍ਹਾਂ ਦੀ ਵਰਤੋਂ ਕਰ ਰਿਹਾ ਹੈ ਅਤੇ ਆਪਣੇ ਆਪ ਨੂੰ ਸ਼ੈਤਾਨ ਦੇ ਸ਼ਿਕੰਜੇ ਤੋਂ ਮੁਕਤ ਕਰਾ ਲੈਣ।
IRVPA   ਸੁਚੇਤ ਹੋ ਕੇ ਸ਼ੈਤਾਨ ਦੀ ਫ਼ਾਹੀ ਵਿੱਚੋਂ ਬਚ ਨਿੱਕਲਣ, ਜਿਹਨੇ ਉਹਨਾਂ ਨੂੰ ਆਪਣੀ ਇੱਛਾ ਪੂਰੀ ਕਰਨ ਦੇ ਲਈ ਬੰਧੀ ਬਣਾਇਆ ਹੈ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us