Bible Versions
Bible Books

Acts 15:39 (HCSB) Holman Christian Standard Bible

Versions

PAV   ਤਦ ਉਨ੍ਹਾਂ ਵਿੱਚ ਐੱਨਾ ਵਿਗਾੜ ਹੋਇਆ ਜੋ ਇੱਕ ਦੂਜੇ ਤੋਂ ਵੱਖ ਹੋ ਗਏ ਅਤੇ ਬਰਨਬਾਸ ਮਰਕੁਸ ਨੂੰ ਨਾਲ ਲੈ ਕੇ ਜਹਾਜ਼ ਉੱਤੇ ਚੜ੍ਹਿਆ ਅਤੇ ਕੁਪਰੁਸ ਨੂੰ ਚੱਲਿਆ ਗਿਆ
ERVPA   ਪੌਲੁਸ ਅਤੇ ਬਰਨਬਾਸ ਵਿੱਚ ਤਕਡ਼ੀ ਬਹਿਸ ਹੋਈ ਅਤੇ ਆਖਿਰਕਾਰ ਉਹ ਅਡ੍ਡ ਹੋਕੇ ਵਖ-ਵਖ ਰਾਹਵਾਂ ਨੂੰ ਚਲੇ ਗਏ। ਬਰਨਬਾਸ ਮਰਕੁਸ ਨੂੰ ਨਾਲ ਲੈਕੇ ਜਹਾਜ਼ ਤੇ ਚਢ਼ ਅਕੇ ਕੁਪਰੁਸ ਨੂੰ ਚਲਾ ਗਿਆ।
IRVPA   ਤਦ ਉਨ੍ਹਾਂ ਵਿੱਚ ਅਜਿਹਾ ਵਿਵਾਦ ਹੋਇਆ ਕਿ ਉਹ ਇੱਕ ਦੂਜੇ ਤੋਂ ਵੱਖ ਹੋ ਗਏ ਅਤੇ ਬਰਨਬਾਸ ਮਰਕੁਸ ਨੂੰ ਨਾਲ ਲੈ ਕੇ ਜਹਾਜ਼ ਉੱਤੇ ਚੜ੍ਹਿਆ ਅਤੇ ਕੁਪਰੁਸ ਨੂੰ ਚੱਲਿਆ ਗਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us