Versions
PAV ਪਰ ਪੌਲੁਸ ਨੇ ਸੀਲਾਸ ਨੂੰ ਚੁਣਿਆ ਅਤੇ ਜਾਂ ਭਾਈਆਂ ਕੋਲੋਂ ਪਰਮੇਸ਼ੁਰ ਦੀ ਕਿਰਪਾ ਨੂੰ ਸੌਂਪਿਆ ਗਿਆ ਤਾਂ ਉਹ ਤੁਰ ਪਿਆ
ERVPA ਪੌਲੁਸ ਨੇ ਸੀਲਾਸ ਨੂੰ ਆਪਣੇ ਨਾਲ ਲੈਜਾਣ ਨੂੰ ਚੁਣਿਆ। ਭਰਾਵਾਂ ਵੱਲੋਂ ਪੌਲੁਸ ਨੂੰ ਪ੍ਰਭੂ ਦੀ ਕਿਰਪਾ ਨੂੰ ਸੌਂਪਿਆ ਗਿਆ ਤੇ ਭੇਜ ਦਿੱਤਾ ਗਿਆ।
IRVPA ਪਰ ਪੌਲੁਸ ਨੇ ਸੀਲਾਸ ਨੂੰ ਚੁਣਿਆ ਅਤੇ ਜਦੋਂ ਭਰਾਵਾਂ ਦੇ ਕੋਲੋਂ ਪਰਮੇਸ਼ੁਰ ਦੀ ਕਿਰਪਾ ਵਿੱਚ ਸੌਂਪਿਆ ਗਿਆ ਤਾਂ ਉਹ ਤੁਰ ਪਿਆ।