Versions
PAV ਉਨ੍ਹਾਂ ਆਖਿਆ, ਪ੍ਰਭੁ ਯਿਸੂ ਉੱਤੇ ਨਿਹਚਾ ਕਰ ਤਾਂ ਤੂੰ ਅਤੇ ਤੇਰਾ ਘਰਾਣਾ ਬਚਾਏ ਜਾਓਗੇ
ERVPA ਉਨ੍ਹਾਂ ਉਸਨੂੰ ਕਿਹਾ, “ਪ੍ਰਭੂ ਯਿਸੂ ਵਿੱਚ ਵਿਸ਼ਵਾਸ ਕਰ, ਫ਼ੇਰ ਤੂੰ ਅਤੇ ਉਹ ਸਾਰੇ, ਜਿਹਡ਼ੇ ਤੇਰੇ ਘਰ ਵਿੱਚ ਰਹਿੰਦੇ ਹਨ, ਬਚਾਏ ਜਾਣਗੇ।”
IRVPA ਉਨ੍ਹਾਂ ਨੇ ਆਖਿਆ, ਪ੍ਰਭੂ ਯਿਸੂ ਉੱਤੇ ਵਿਸ਼ਵਾਸ ਕਰ ਤਾਂ ਤੂੰ ਅਤੇ ਤੇਰਾ ਸਾਰਾ ਘਰਾਣਾ ਬਚਾਇਆ ਜਾਵੇਗਾ।