Versions
PAV ਅਤੇ ਰਾਤ ਦੀ ਓਸੇ ਘੜੀ ਉਸ ਨੇ ਉਨ੍ਹਾਂ ਨੂੰ ਲੈ ਕੇ ਉਨ੍ਹਾਂ ਦੇ ਜਖ਼ਮ ਧੋਤੇ ਅਰ ਉਸ ਨੇ ਅਰ ਉਸ ਦੇ ਸਾਰੇ ਘਰ ਦਿਆਂ ਨੇ ਓਸੇ ਵੇਲੇ ਬਪਤਿਸਮਾ ਲਿਆ
ERVPA ਜਦ ਕਿ ਰਾਤ ਕਾਫ਼ੀ ਹੋ ਚੁੱਕੀ ਸੀ ਪਰ ਜੇਲਰ ਨੇ ਉਨ੍ਹਾਂ ਨੂੰ ਲਿਆ ਅਤੇ ਉਨ੍ਹਾਂ ਦੇ ਜ਼ਖਮ ਸਾਫ਼ ਕੀਤੇ। ਉਸਤੋਂ ਬਾਅਦ, ਜੇਲਰ ਅਤੇ ਉਸਦੇ ਸਾਰੇ ਲੋਕਾਂ ਨੂੰ ਬਪਤਿਸਮਾ ਦਿੱਤਾ ਗਿਆ।
IRVPA ਅਤੇ ਰਾਤ ਦੇ ਵੇਲੇ ਉਸ ਨੇ ਉਨ੍ਹਾਂ ਨੂੰ ਲੈ ਕੇ ਉਨ੍ਹਾਂ ਦੇ ਜ਼ਖਮ ਸਾਫ਼ ਕੀਤੇ ਅਤੇ ਉਸ ਨੇ ਅਤੇ ਉਸ ਦੇ ਸਾਰੇ ਪਰਿਵਾਰ ਨੇ ਬਪਤਿਸਮਾ ਲਿਆ।