Bible Versions
Bible Books

Acts 4:33 (HCSB) Holman Christian Standard Bible

Versions

PAV   ਅਤੇ ਰਸੂਲ ਵੱਡੀ ਸ਼ਕਤੀ ਨਾਲ ਪ੍ਰਭੁ ਯਿਸੂ ਦੇ ਜੀ ਉੱਠਣ ਦੀ ਸਾਖੀ ਦਿੰਦੇ ਸਨ ਅਰ ਉਨ੍ਹਾਂ ਸਭਨਾਂ ਉੱਤੇ ਵੱਡੀ ਕਿਰਪਾ ਸੀ
ERVPA   ਅਤੇ ਰਸੂਲ ਵੱਡੀ ਸ਼ਕਤੀ ਨਾਲ ਪ੍ਰਭੂ ਯਿਸੂ ਦੇ ਮੌਤ ਤੋਂ ਪੁਨਰ ਜੀਵਤ ਹੋਣ ਬਾਰੇ ਦੱਸਦੇ ਸਨ ਅਤੇ ਉਨ੍ਹਾਂ ਸਾਰੇ ਨਿਹਚਾਵਾਨਾਂ ਉਪਰ ਪ੍ਰਭੂ ਦੀ ਵੱਡੀ ਅਸੀਸ ਸੀ।
IRVPA   ਅਤੇ ਰਸੂਲ ਵੱਡੀ ਸਮਰੱਥਾ ਨਾਲ ਪ੍ਰਭੂ ਯਿਸੂ ਦੇ ਜੀ ਉੱਠਣ ਦੀ ਗਵਾਹੀ ਦਿੰਦੇ ਸਨ ਅਤੇ ਉਨ੍ਹਾਂ ਸਭਨਾਂ ਉੱਤੇ ਵੱਡੀ ਕਿਰਪਾ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us