Versions
PAV ਉਹ ਦੇ ਕੋਲ ਕੁਝ ਜਮੀਨ ਸੀ ਸੋ ਉਹ ਨੂੰ ਵੇਚ ਕੇ ਮੁੱਲ ਦਾ ਰੁਪਿਆ ਲਿਆਂਦਾ ਅਤੇ ਰਸੂਲਾਂ ਦੇ ਚਰਨਾਂ ਉੱਤੇ ਧਰਿਆ।।
ERVPA ਯੂਸੁਫ਼ ਕੋਲ ਕੁਝ ਜ਼ਮੀਨ ਸੀ, ਜਿਸਨੂੰ ਉਸਨੇ ਵੇਚਿਆ ਅਤੇ ਪੈਸੇ ਵੱਟਕੇ ਰਸੂਲਾਂ ਨੂੰ ਦੇ ਦਿੱਤੇ।
IRVPA ਉਹ ਦੇ ਕੋਲ ਆਪਣੀ ਜ਼ਮੀਨ ਸੀ ਉਸ ਨੇ ਉਹ ਨੂੰ ਵੇਚ ਕੇ ਮੁੱਲ ਦਾ ਰੁਪਿਆ ਲਿਆਂਦਾ ਅਤੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੱਤਾ। PE