Versions
PAV ਮੈਂ ਰੱਬਾਹ ਦੀ ਫ਼ਸੀਲ ਵਿੱਚ ਅੱਗ ਬਾਲਾਂਗਾ, ਅਤੇ ਉਹ ਉਸ ਦੀਆਂ ਮਾੜੀਆਂ ਨੂੰ ਭਸਮ ਕਰੇਗੀ, ਜੁੱਧ ਦੇ ਦਿਨ ਰੌਲਾ ਹੋਵੇਗਾ, ਅਤੇ ਵਾਵਰੋਲੇ ਦੇ ਦਿਨ ਇੱਕ ਤੁਫਾਨ।
IRVPA ਮੈਂ ਰੱਬਾਹ ਸ਼ਹਿਰ ਦੀ ਸ਼ਹਿਰਪਨਾਹ ਵਿੱਚ ਅੱਗ ਲਾਵਾਂਗਾ ਅਤੇ ਉਹ ਉਸ ਦੇ ਗੜ੍ਹਾਂ ਨੂੰ ਭਸਮ ਕਰੇਗੀ। ਯੁੱਧ ਦੇ ਦਿਨ ਲਲਕਾਰ ਹੋਵੇਗੀ ਸਗੋਂ ਵਾਵਰੋਲੇ ਅਤੇ ਤੂਫ਼ਾਨ ਦਾ ਇੱਕ ਦਿਨ ਹੋਵੇਗਾ।