Versions
PAV ਸੋ ਮੈਂ ਮੋਆਬ ਉੱਤੇ ਅੱਗ ਘੱਲਾਂਗਾ, ਅਤੇ ਉਹ ਕਰੀਯੋਥ ਦੀਆਂ ਮਾੜੀਆਂ ਭਸਮ ਕਰੇਗੀ, ਅਤੇ ਮੋਆਬ ਰੌਲੇ ਨਾਲ, ਨਾਰੇ ਨਾਲ, ਅਤੇ ਤੁਰ੍ਹੀ ਦੀ ਅਵਾਜ਼ ਨਾਲ ਮਰੇਗਾ।
IRVPA ਇਸ ਲਈ ਮੈਂ ਮੋਆਬ ਉੱਤੇ ਅੱਗ ਭੇਜਾਂਗਾ ਅਤੇ ਉਹ ਕਰੀਯੋਥ ਸ਼ਹਿਰ ਦੇ ਗੜ੍ਹਾਂ ਨੂੰ ਭਸਮ ਕਰੇਗੀ ਅਤੇ ਮੋਆਬ ਚੀਕ-ਚਿਹਾੜੇ ਨਾਲ ਅਤੇ ਯੁੱਧ ਦੀ ਲਲਕਾਰ ਅਤੇ ਤੁਰ੍ਹੀ ਦੀ ਵੱਡੀ ਅਵਾਜ਼ ਨਾਲ ਮਰ ਜਾਵੇਗਾ।