Bible Versions
Bible Books

Amos 4:5 (HCSB) Holman Christian Standard Bible

Versions

PAV   ਧੰਨਵਾਦ ਦੀ ਭੇਟ ਖਮੀਰ ਨਾਲ ਧੁਖਾਓ, ਖੁਸ਼ੀ ਦੀਆਂ ਭੇਟਾਂ ਦਾ ਹੋਕਾ ਦਿਓ, ਅਤੇ ਉਨ੍ਹਾਂ ਦਾ ਪਰਚਾਰ ਕਰੋ! ਕਿਉਂ ਜੋ, ਹੇ ਇਸਰਾਏਲੀਓ, ਤੁਸੀਂ ਏਦਾਂ ਹੀ ਪਸੰਦ ਕਰਦੇ ਹੋ, ਪ੍ਰਭੁ ਯਹੋਵਾਹ ਦਾ ਵਾਕ ਹੈ।।
IRVPA   ਧੰਨਵਾਦ ਦੀ ਭੇਟ ਖ਼ਮੀਰ ਮਿਲਾ ਕੇ ਚੜ੍ਹਾਓ ਅਤੇ ਖੁਸ਼ੀ ਦੀਆਂ ਭੇਟਾਂ ਲਈ ਹੋਕਾ ਦਿਓ, ਅਤੇ ਉਨ੍ਹਾਂ ਦਾ ਪ੍ਰਚਾਰ ਕਰੋ! ਕਿਉਂ ਜੋ, ਹੇ ਇਸਰਾਏਲੀਓ, ਅਜਿਹਾ ਕਰਨਾ ਤੁਹਾਨੂੰ ਪਸੰਦ ਹੈ,” ਪ੍ਰਭੂ ਯਹੋਵਾਹ ਦਾ ਵਾਕ ਹੈ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us