Versions
PAV ਮੈਂ ਤੁਹਾਨੂੰ ਦੰਦਾਂ ਦੀ ਸਫ਼ਾਈ ਤੁਹਾਡੇ ਸਾਰੇ ਸ਼ਹਿਰਾਂ ਵਿੱਚ ਦਿੱਤੀ, ਅਤੇ ਰੋਟੀ ਦੀ ਥੁੜੋਂ ਤੁਹਾਡੀਆਂ ਸਾਰੀਆਂ ਮਾੜੀਆਂ ਵਿੱਚ, ਤਾਂ ਵੀ ਤੁਸੀਂ ਮੇਰੀ ਵੱਲ ਨਾ ਫਿਰੇ, ਯਹੋਵਾਹ ਦਾ ਵਾਕ ਹੈ
IRVPA “ਮੈਂ ਤਾਂ ਤੁਹਾਡੇ ਸਾਰੇ ਸ਼ਹਿਰਾਂ ਵਿੱਚ ਦੰਦਾਂ ਦੀ ਸਫ਼ਾਈ ਦਿੱਤੀ ਅਤੇ ਤੁਹਾਡੇ ਸਾਰੇ ਸਥਾਨਾਂ ਵਿੱਚ ਰੋਟੀ ਦੀ ਘਾਟ ਹੈ, ਤਾਂ ਵੀ ਤੁਸੀਂ ਮੇਰੀ ਵੱਲ ਨਾ ਮੁੜੇ,” ਪ੍ਰਭੂ ਯਹੋਵਾਹ ਦਾ ਵਾਕ ਹੈ। PEPS