Versions
PAV ਭਾਵੇਂ ਓਹ ਪਤਾਲ ਵਿੱਚ ਟੋਆ ਪੁੱਟਣ, ਉੱਥੋਂ ਮੇਰਾ ਹੱਥ ਓਹਨਾਂ ਨੂੰ ਖਿੱਚੇਗਾ, ਭਾਵੇਂ ਓਹ ਅਕਾਸ਼ ਤੀਕ ਚੜ੍ਹਨ, ਉੱਥੋਂ ਮੈਂ ਓਹਨਾਂ ਨੂੰ ਲਾਹਵਾਂਗਾ!
IRVPA “ਭਾਵੇਂ ਉਹ ਪਤਾਲ ਤੱਕ ਟੋਇਆ ਪੁੱਟ ਲੈਣ, ਉੱਥੋਂ ਵੀ ਮੇਰਾ ਹੱਥ ਉਨ੍ਹਾਂ ਨੂੰ ਖਿੱਚ ਲਵੇਗਾ, ਭਾਵੇਂ ਉਹ ਅਕਾਸ਼ ਤੱਕ ਚੜ੍ਹ ਜਾਣ, ਤਾਂ ਵੀ ਉੱਥੋਂ ਮੈਂ ਉਨ੍ਹਾਂ ਨੂੰ ਉਤਾਰ ਲਿਆਵਾਂਗਾ!