Versions
PAV ਅਤੇ ਸਾਰੇ ਅਕਾਸ਼ ਦੇ ਹੇਠਲੇ ਸਭਨਾਂ ਦੇਸ਼ਾਂ ਦੇ ਰਾਜਾਂ ਦਾ ਪਰਤਾਪ ਅਰ ਪਾਤਸ਼ਾਹੀ ਅਤੇ ਰਾਜ ਅੱਤ ਮਹਾਨ ਦੇ ਸੰਤਾਂ ਦੇ ਲੋਕਾਂ ਨੂੰ ਦਿੱਤੇ ਜਾਣਗੇ। ਉਹ ਦਾ ਰਾਜ ਇੱਕ ਸਦਾ ਦਾ ਰਾਜ ਹੈ ਅਤੇ ਸਾਰੀਆਂ ਪਾਤਸ਼ਾਹੀਆਂ ਉਹ ਦੀ ਉਪਾਸਨਾ ਕਰਨਗੀਆਂ ਅਤੇ ਆਗਿਆਕਾਰ ਹੋਣਗੀਆਂ
IRVPA ਸਾਰੇ ਅਕਾਸ਼ ਦੇ ਹੇਠਲੇ ਸਭਨਾਂ ਦੇਸਾਂ ਦੇ ਰਾਜਾਂ ਦਾ ਪਰਤਾਪ ਅਤੇ ਪਾਤਸ਼ਾਹੀ ਅਤੇ ਰਾਜ ਅੱਤ ਮਹਾਨ ਪਰਮੇਸ਼ੁਰ ਦੇ ਸੰਤਾਂ ਦੇ ਲੋਕਾਂ ਨੂੰ ਦਿੱਤੇ ਜਾਣਗੇ। ਉਹਦਾ ਰਾਜ ਇੱਕ ਸਦਾ ਦਾ ਰਾਜ ਹੈ ਅਤੇ ਸਾਰੀਆਂ ਪਾਤਸ਼ਾਹੀਆਂ ਉਹ ਦੀ ਉਪਾਸਨਾ ਕਰਨਗੀਆਂ ਅਤੇ ਆਗਿਆਕਾਰ ਹੋਣਗੀਆਂ।