Versions
PAV ਉਹ ਗੱਲ ਐਥੇ ਤੀਕ ਮੁੱਕ ਗਈ। ਮੈਂ ਜੋ ਦਾਨੀਏਲ ਹਾਂ, ਮੇਰੀਆਂ ਚਿੰਤਾਂ ਨੇ ਮੈਨੂੰ ਡਾਢਾ ਓਦਰਾ ਦਿੱਤਾ ਅਤੇ ਮੇਰੇ ਮੂੰਹ ਦਾ ਰੰਗ ਬਦਲ ਗਿਆ ਪਰ ਮੈਂ ਏਹ ਗੱਲਾਂ ਆਪਣੇ ਮਨ ਵਿੱਚ ਰੱਖੀਆਂ।।
IRVPA ਉਹ ਗੱਲ ਐਥੇ ਮੁੱਕ ਗਈ। ਮੈਂ ਜੋ ਦਾਨੀਏਲ ਹਾਂ, ਮੇਰੀਆਂ ਚਿੰਤਾ ਨੇ ਮੈਨੂੰ ਡਾਢਾ ਘਬਰਾ ਦਿੱਤਾ ਅਤੇ ਮੇਰੇ ਮੂੰਹ ਦਾ ਰੰਗ ਬਦਲ ਗਿਆ ਪਰ ਮੈਂ ਇਹ ਗੱਲਾਂ ਆਪਣੇ ਮਨ ਵਿੱਚ ਰੱਖੀਆਂ। PE