Versions
PAV ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਜਗਵੇਦੀ ਅਣਘੜਤ ਪੱਥਰਾਂ ਦੀ ਬਣਾਓ ਅਤੇ ਤੁਸੀਂ ਉਸ ਉੱਤੇ ਯਹੋਵਾਹ ਆਪਣੇ ਪਰਮੇਸ਼ੁਰ ਲਈ ਹੋਮ ਦੀਆਂ ਭੇਟਾਂ ਚੜ੍ਹਾਓ
IRVPA ਤੁਸੀਂ ਅਣਘੜਤ ਪੱਥਰਾਂ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਜਗਵੇਦੀ ਬਣਾਇਓ ਅਤੇ ਤੁਸੀਂ ਉਸ ਉੱਤੇ ਯਹੋਵਾਹ ਆਪਣੇ ਪਰਮੇਸ਼ੁਰ ਲਈ ਹੋਮ ਦੀਆਂ ਭੇਟਾਂ ਚੜ੍ਹਾਇਓ,