Versions
PAV ਜਿਹ ਦੇ ਵਿੱਚ ਸਾਰੀ ਇਮਾਰਤ ਇੱਕ ਸੰਗ ਜੁੜ ਕੇ ਪ੍ਰਭੁ ਵਿੱਚ ਪਵਿੱਤਰ ਹੈਕਲ ਬਣਦੀ ਜਾਂਦੀ ਹੈ
ERVPA ਇਹ ਸਾਰੀ ਇਮਾਰਤ ਮਸੀਹ ਵਿੱਚ ਸੰਯੁਕਤ ਹੈ। ਅਤੇ ਇਸਨੂੰ ਵਧਾਕੇ, ਮਸੀਹ ਇਸਨੂੰ ਪ੍ਰਭੂ ਵਿੱਚ ਇੱਕ ਪਵਿੱਤਰ ਮੰਦਰ ਬਣਾ ਦਿੰਦਾ ਹੈ।
IRVPA ਜਿਹ ਦੇ ਵਿੱਚ ਸਾਰੀ ਇਮਾਰਤ ਇੱਕ ਸੰਗ ਜੁੜ ਕੇ ਪ੍ਰਭੂ ਵਿੱਚ ਪਵਿੱਤਰ ਹੈਕਲ ਬਣਦੀ ਜਾਂਦੀ ਹੈ।