Bible Versions
Bible Books

Esther 2:6 (HCSB) Holman Christian Standard Bible

Versions

PAV   ਇਹ ਯਰੂਸ਼ਲਮ ਤੋਂ ਉਨ੍ਹਾਂ ਅਸੀਰਾਂ ਨਾਲ ਅਸੀਰ ਹੋ ਕੇ ਗਿਆ ਸੀ ਜਿਨ੍ਹਾਂ ਨੂੰ ਬਾਬਲ ਦਾ ਪਾਤਸ਼ਾਹ ਨਬੂਕਦਨੱਸਰ ਅਸੀਰ ਕਰ ਕੇ ਯਹੂਦਾਹ ਦੇ ਪਾਤਸ਼ਾਹ ਯਕਾਨਯਾਹ ਦੇ ਨਾਲ ਲੈ ਗਿਆ ਸੀ
IRVPA   ਇਹ ਯਰੂਸ਼ਲਮ ਤੋਂ ਉਨ੍ਹਾਂ ਗ਼ੁਲਾਮਾਂ ਨਾਲ ਗ਼ੁਲਾਮ ਹੋ ਕੇ ਆਇਆ ਸੀ, ਜਿਨ੍ਹਾਂ ਨੂੰ ਬਾਬਲ ਦਾ ਰਾਜਾ ਨਬੂਕਦਨੱਸਰ ਯਹੂਦਾਹ ਦੇ ਰਾਜਾ ਯਕਾਨਯਾਹ ਦੇ ਨਾਲ ਗ਼ੁਲਾਮ ਬਣਾ ਕੇ ਲੈ ਗਿਆ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us