Versions
PAV ਤਦ ਪਾਤਸ਼ਾਹ ਨੇ ਆਖਿਆ, ਹਾਮਾਨ ਨੂੰ ਸ਼ਤਾਬੀ ਤਿਆਰ ਕਰੋ ਭਈ ਅਸੀਂ ਅਸਤਰ ਦੇ ਆਖੇ ਦੇ ਅਨੁਸਾਰ ਕਰੀਏ। ਸੋ ਪਾਤਸ਼ਾਹ ਅਰ ਹਾਮਾਨ ਪਰਸ਼ਾਦ ਛਕਣ ਲਈ ਜਿਹੜਾ ਅਸਤਰ ਨੇ ਤਿਆਰ ਕੀਤਾ ਸੀ ਆਏ
IRVPA ਤਦ ਰਾਜਾ ਨੇ ਹੁਕਮ ਦਿੱਤਾ, “ਹਾਮਾਨ ਨੂੰ ਛੇਤੀ ਨਾਲ ਲੈ ਆਓ ਤਾਂ ਜੋ ਅਸੀਂ ਅਸਤਰ ਦੇ ਕਹਿਣ ਅਨੁਸਾਰ ਕਰੀਏ।” ਇਸ ਤਰ੍ਹਾਂ ਰਾਜਾ ਅਤੇ ਹਾਮਾਨ ਉਹ ਭੋਜਨ ਕਰਨ ਲਈ ਆਏ ਜਿਹੜਾ ਅਸਤਰ ਨੇ ਤਿਆਰ ਕੀਤਾ ਸੀ।