Versions
PAV ਤੂੰ ਸਾਰੇ ਬੁੱਧਵਾਨਾਂ ਨੂੰ ਜਿਨ੍ਹਾਂ ਵਿੱਚ ਮੈਂ ਬੁੱਧ ਦਾ ਆਤਮਾ ਭਰਿਆ ਹੈ ਬੋਲੀਂ ਕਿ ਓਹ ਹਾਰੂਨ ਦੇ ਬਸਤ੍ਰ ਉਹ ਦੀ ਪਵਿੱਤ੍ਰਾਈ ਲਈ ਬਣਾਉਣ ਤਾਂ ਜੋ ਉਹ ਜਾਜਕ ਦਾ ਕੰਮ ਮੇਰੇ ਲਈ ਕਰੇ
IRVPA ਤੂੰ ਸਾਰੇ ਬੁੱਧਵਾਨਾਂ ਨੂੰ ਜਿਨ੍ਹਾਂ ਵਿੱਚ ਮੈਂ ਬੁੱਧ ਦਾ ਆਤਮਾ ਭਰਿਆ ਹੈ ਆਖੀਂ ਕਿ ਉਹ ਹਾਰੂਨ ਦੇ ਬਸਤ੍ਰ ਉਹ ਦੀ ਪਵਿੱਤਰਤਾਈ ਲਈ ਬਣਾਉਣ ਤਾਂ ਜੋ ਉਹ ਜਾਜਕ ਦਾ ਕੰਮ ਮੇਰੇ ਲਈ ਕਰੇ।