Versions
PAV ਫੇਰ ਉਸ ਨੇ ਮੂਸਾ ਨੂੰ ਜਦ ਉਸ ਨਾਲ ਗੱਲਾਂ ਕਰ ਚੁੱਕਿਆ ਸੀਨਈ ਪਹਾੜ ਉੱਤੇ ਸਾਖੀ ਦੀਆਂ ਦੋਵੇਂ ਫੱਟੀਆਂ ਅਰਥਾਤ ਪੱਥਰ ਦੀਆਂ ਫੱਟੀਆਂ ਪਰਮੇਸ਼ੁਰ ਦੀ ਉਂਗਲੀ ਨਾਲ ਲਿਖੀਆਂ ਹੋਈਆਂ ਦਿੱਤੀਆਂ।।
IRVPA ਫੇਰ ਉਸ ਨੇ ਮੂਸਾ ਨੂੰ ਜਦ ਉਸ ਨਾਲ ਗੱਲਾਂ ਕਰ ਚੁੱਕਿਆ ਸੀਨਈ ਪਰਬਤ ਉੱਤੇ ਸਾਖੀ ਦੀਆਂ ਦੋਵੇਂ ਫੱਟੀਆਂ ਅਰਥਾਤ ਪੱਥਰ ਦੀਆਂ ਫੱਟੀਆਂ ਪਰਮੇਸ਼ੁਰ ਦੀ ਉਂਗਲੀ ਨਾਲ ਲਿਖੀਆਂ ਹੋਈਆਂ ਦਿੱਤੀਆਂ। PE