Versions
PAV ਕਾਰੀਗਰੀ ਨਾਲ ਕੱਢਿਆ ਹੋਇਆ ਪਟਕਾ ਜਿਹੜਾ ਉਹ ਦੇ ਉੱਤੇ ਕੱਸਣ ਲਈ ਸੀ ਉਸ ਦੇ ਕੰਮ ਅਨੁਸਾਰ ਉਸੇ ਤੋਂ ਸੀ ਅਰਥਾਤ ਸੋਨੇ ਨੀਲੇ ਬੈਂਗਣੀ ਅਤੇ ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਸੀ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ
IRVPA ਕਾਰੀਗਰੀ ਨਾਲ ਕੱਢਿਆ ਹੋਇਆ ਪਟਕਾ ਜਿਹੜਾ ਉਹ ਦੇ ਉੱਤੇ ਕੱਸਣ ਲਈ ਸੀ ਉਸ ਦੇ ਕੰਮ ਅਨੁਸਾਰ ਉਸੇ ਤੋਂ ਸੀ ਅਰਥਾਤ ਸੋਨੇ ਅਤੇ ਨੀਲੇ ਬੈਂਗਣੀ ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਸੀ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।