Versions
PAV ਮੈਂ ਉਨ੍ਹਾਂ ਨਾਲ ਆਪਣਾ ਨੇਮ ਵੀ ਕਾਇਮ ਕੀਤਾ ਤਾਂ ਜੋ ਮੈਂ ਉਹਨਾਂ ਨੂੰ ਕਨਾਨ ਦੇਸ ਦੇਵਾਂ ਅਰਥਾਤ ਓਹਨਾਂ ਦੀ ਮੁਸਾਫਰੀ ਦਾ ਦੇਸ ਜਿਸ ਵਿੱਚ ਓਹ ਪਰਦੇਸੀ ਰਹੇ
IRVPA ਮੈਂ ਉਨ੍ਹਾਂ ਨਾਲ ਆਪਣੇ ਨੇਮ ਵੀ ਕਾਇਮ ਕੀਤਾ ਤਾਂ ਜੋ ਮੈਂ ਉਹਨਾਂ ਨੂੰ ਕਨਾਨ ਦੇਸ ਦੇਵਾਂ ਅਰਥਾਤ ਉਹਨਾਂ ਦੀ ਮੁਸਾਫ਼ਰੀ ਦਾ ਦੇਸ ਜਿਸ ਵਿੱਚ ਉਹ ਪਰਦੇਸੀ ਰਹੇ।