Versions
PAV ਜਿਹੀ ਉਸ ਮੇਘ ਧਣੁਖ ਦਾ ਰੂਪ ਹੈ ਜੋ ਵਰਖਾ ਦੇ ਦਿਨ ਬੱਦਲਾਂ ਵਿੱਚ ਦਿਸਦੀ ਹੈ। ਉਹੋ ਜਿਹੀ ਉਸ ਦੇ ਦੁਆਲੇ ਦੀ ਚਮਕ ਦਿੱਸਦੀ ਸੀ। ਏਹ ਯਹੋਵਾਹ ਦੇ ਪਰਤਾਪ ਦਾ ਪਰਕਾਸ਼ ਜਿਹਾ ਸੀ, ਅਤੇ ਵੇਖਦਿਆਂ ਹੀ ਮੈਂ ਮੂੰਹ ਪਰਨੇ ਡਿੱਗ ਪਿਆ ਅਤੇ ਮੈਂ ਇੱਕ ਅਵਾਜ਼ ਸੁਣੀ, ਜਿਵੇਂ ਕੋਈ ਗੱਲਾਂ ਕਰਦਾ ਹੈ।।
IRVPA ਜਿਵੇਂ ਵਰਖਾ ਦੇ ਦਿਨ ਬੱਦਲ ਵਿੱਚ ਧਣੁੱਖ ਦਿਖਾਈ ਦਿੰਦਾ ਹੈ ਉਸੇ ਤਰ੍ਹਾਂ ਚਾਰੇ ਪਾਸੇ ਦਾ ਪਰਕਾਸ਼ ਦਿਖਾਈ ਦਿੰਦਾ ਸੀ। ਇਹ ਯਹੋਵਾਹ ਦੇ ਪਰਤਾਪ ਦਾ ਪਰਕਾਸ਼ ਜਿਹਾ ਸੀ, ਉਸ ਨੂੰ ਵੇਖਦੇ ਹੀ ਮੈਂ ਮੂਧੇ ਮੂੰਹ ਡਿੱਗਿਆ ਅਤੇ ਮੈਂ ਇੱਕ ਅਵਾਜ਼ ਸੁਣੀ, ਜਿਵੇਂ ਕੋਈ ਗੱਲਾਂ ਕਰਦਾ ਹੈ। PE