Versions
PAV ਹੇ ਆਦਮੀ ਦੇ ਪੁੱਤ੍ਰ, ਅਗੰਮ ਵਾਕ ਵਾਚ, ਇਸਰਾਏਲੀ ਆਜੜੀਆਂ ਦੇ ਵਿਰੁੱਧ ਅਗੰਮ ਵਾਚ ਅਤੇ ਤੂੰ ਉਨ੍ਹਾਂ ਨੂੰ ਆਖ, ਪ੍ਰਭੁ ਯਹੋਵਾਹ ਆਜੜੀਆਂ ਨੂੰ ਐਉਂ ਫ਼ਰਮਾਉਂਦਾ ਹੈ, - ਇਸਰਾਏਲੀ ਆਜੜੀਆਂ ਤੇ ਅਫਸੋਸ! ਜਿਹੜੇ ਆਪਣੇ ਆਪ ਨੂੰ ਪਾਲਦੇ ਹਨ, - ਕੀ ਆਜੜੀਆਂ ਨੂੰ ਨਹੀਂ ਚਾਹੀਦਾ ਕਿ ਭੇਡਾਂ ਨੂੰ ਚਾਰਨ?
IRVPA ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ, ਇਸਰਾਏਲੀ ਆਜੜੀਆਂ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਤੂੰ ਉਹਨਾਂ ਨੂੰ ਆਖ, ਪ੍ਰਭੂ ਯਹੋਵਾਹ ਆਜੜੀਆਂ ਨੂੰ ਇਹ ਆਖਦਾ ਹੈ, ਇਸਰਾਏਲੀ ਆਜੜੀਆਂ ਤੇ ਅਫ਼ਸੋਸ! ਜਿਹੜੇ ਆਪਣੇ ਆਪ ਨੂੰ ਪਾਲਦੇ ਹਨ, ਕੀ ਆਜੜੀਆਂ ਨੂੰ ਨਹੀਂ ਚਾਹੀਦਾ ਕਿ ਭੇਡਾਂ ਚਾਰਨ?