Versions
PAV ਹੇ ਆਦਮੀ ਦੇ ਪੁੱਤ੍ਰ, ਤੂੰ ਇੱਕ ਖਪਰੈਲ ਲੈ ਅਤੇ ਆਪਣੇ ਅੱਗੇ ਰੱਖ ਕੇ ਉਸ ਉੱਤੇ ਇੱਕ ਸ਼ਹਿਰ, ਹਾਂ ਯਰੂਸ਼ਲਮ ਦੀ ਤਸਵੀਰ ਖਿੱਚ
IRVPA {ਯਰੂਸ਼ਲਮ ਦੀ ਘੇਰਾਬੰਦੀ ਨੂੰ ਦਰਸਾਉਣਾ} PS ਹੇ ਮਨੁੱਖ ਦੇ ਪੁੱਤਰ, ਤੂੰ ਇੱਕ ਇੱਟ ਲੈ ਅਤੇ ਆਪਣੇ ਅੱਗੇ ਰੱਖ ਕੇ ਉਸ ਉੱਤੇ ਇੱਕ ਸ਼ਹਿਰ, ਹਾਂ, ਯਰੂਸ਼ਲਮ ਦੀ ਤਸਵੀਰ ਬਣਾ।