Versions
PAV ਮੈਂ ਡਿੱਠਾ ਤਾਂ ਵੇਖੋ, ਇੱਕ ਰੂਪ ਅੱਗ ਵਰਗਾ ਦਿੱਸਦਾ ਹੈ, ਉਸ ਦੇ ਲੱਕ ਤੋਂ ਹੇਠਾਂ ਤੀਕ ਅੱਗ ਅਤੇ ਉਸ ਦੇ ਲੱਕ ਤੋਂ ਉੱਪਰ ਤੀਕ ਚਾਨਣ ਦੀ ਚਮਕ ਦਿੱਸੀ ਜਿਹਦਾ ਰੰਗ ਸਿਕਲ ਕੀਤੇ ਹੋਏ ਪਿੱਤਲ ਵਰਗਾ ਸੀ
IRVPA ਮੈਂ ਵੇਖਿਆ ਤਾਂ ਵੇਖੋ, ਇੱਕ ਰੂਪ ਅੱਗ ਵਰਗਾ ਦਿਸਦਾ ਹੈ, ਉਸ ਦੇ ਲੱਕ ਤੋਂ ਹੇਠਾਂ ਤੱਕ ਅੱਗ ਅਤੇ ਉਸ ਦੇ ਲੱਕ ਤੋਂ ਉੱਪਰ ਤੱਕ ਚਾਨਣ ਦੀ ਚਮਕ ਦਿਖਾਈ ਦਿੱਤੀ, ਜਿਸ ਦਾ ਰੰਗ ਚਮਕਦੇ ਹੋਏ ਪਿੱਤਲ ਵਰਗਾ ਸੀ।