Versions
PAV ਕੀ ਤੁਸੀਂ ਇਹੋ ਜਿਹੇ ਮੂਰਖ ਹੋ? ਭਲਾ, ਆਤਮਾ ਦੁਆਰਾ ਆਰੰਭ ਕਰਕੇ ਤੁਸੀਂ ਹੁਣ ਸਰੀਰ ਦੁਆਰਾ ਸਮਾਪਤ ਕਰਦੇ ਹੋ?
ERVPA ਤੁਸੀਂ ਮਸੀਹ ਵਿੱਚ ਆਪਣਾ ਜੀਵਨ ਆਤਮਾ ਨਾਲ ਸ਼ੁਰੂ ਕੀਤਾ। ਕੀ ਹੁਣ ਤੁਸੀਂ ਇਸਨੂੰ ਆਪਣੀ ਤਾਕਤ ਨਾਲ ਜਾਰੀ ਰੱਖਣ ਦੀ ਕੋਸ਼ਿਸ਼ ਕਰ ਰਹੇ ਹੋ? ਇਹ ਮੂਰਖਤਾ ਹੈ।
IRVPA ਕਿ ਤੁਸੀਂ ਇਹੋ ਜਿਹੇ ਮੂਰਖ ਹੋ? ਕਿ, ਆਤਮਾ ਤੋਂ ਸ਼ੁਰੂਆਤ ਕਰ ਕੇ ਤੁਸੀਂ ਹੁਣ ਸਰੀਰ ਦੁਆਰਾ ਅੰਤ ਕਰਦੇ ਹੋ?