Bible Versions
Bible Books

Galatians 4:2 (HCSB) Holman Christian Standard Bible

Versions

PAV   ਪਰ ਉਸ ਮਿਆਦ ਤੀਕ ਜੋ ਪਿਤਾ ਨੇ ਪਹਿਲਾਂ ਠਹਿਰਾਈ ਹੈ ਸਰਬਰਾਹਾਂ ਅਤੇ ਮੁਖਤਿਆਰਾਂ ਦੇ ਮਤਹਿਤ ਹੈ
ERVPA   ਕਿਉਂ? ਕਿਉਂਕਿ ਉਸਦੇ ਬਚਪਨੇ ਵੇਲੇ, ਉਸਨੂੰ ਆਪਣੀ ਦੇਖ ਭਾਲ ਕਰਨ ਵਾਲਿਆਂ ਦੇ ਆਦੇਸ਼ ਨੂੰ ਮੰਨਣਾ ਪੈਂਦਾ ਹੈ। ਪਰ ਜਦੋਂ ਉਹ ਆਪਣੇ ਪਿਤਾ ਦੁਆਰਾ ਨਿਰਧਾਰਮ ਉਮਰ ਵਿੱਚ ਪਹੁੰਚਦਾ ਹੈ, ਉਹ ਅਜ਼ਾਦ ਹੋ ਜਾਂਦਾ ਹੈ।
IRVPA   ਪਰ ਪਿਤਾ ਦੇ ਠਹਿਰਾਏ ਹੋਏ ਸਮੇਂ ਤੱਕ ਰਖਵਾਲਿਆਂ ਅਤੇ ਭੰਡਾਰੀਆਂ ਦੀ ਦੇਖਭਾਲ ਵਿੱਚ ਰਹਿੰਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us