Versions
PAV ਐਉਂ ਹੋਇਆ ਕਿ ਸਿਨਾਰ ਦੇ ਰਾਜਾ ਅਮਰਾਫਲ ਅਰ ਅੱਲਾਸਾਰ ਦੇ ਰਾਜਾ ਅਰਯੋਕ ਅਰ ਏਲਾਮਦੇ ਰਾਜਾ ਕਦਾਰਲਾਓਮਰ ਅਰ ਗੋਈਮ ਦੇ ਰਾਜਾ ਤਿਦਾਲ ਦੇ ਦਿਨਾਂ ਵਿੱਚ
IRVPA {ਅਬਰਾਮ ਲੂਤ ਨੂੰ ਛੁਡਾਉਂਦਾ ਹੈ} PS ਸ਼ਿਨਾਰ ਦੇ ਰਾਜਾ ਅਮਰਾਫ਼ਲ, ਅੱਲਾਸਾਰ ਦੇ ਰਾਜਾ ਅਰਯੋਕ, ਏਲਾਮ ਦੇ ਰਾਜਾ ਕਦਾਰਲਾਓਮਰ ਅਤੇ ਗੋਈਮ ਦੇ ਰਾਜਾ ਤਿਦਾਲ ਦੇ ਦਿਨਾਂ ਵਿੱਚ ਅਜਿਹਾ ਹੋਇਆ