Versions
PAV ਅਤੇ ਉਨ੍ਹਾਂ ਮਿਦਯਾਨੀਆਂ ਨੇ ਉਹ ਨੂੰ ਮਿਸਰ ਵਿੱਚ ਪੋਟੀਫ਼ਰ ਕੋਲ ਜਿਹੜਾ ਫ਼ਿਰਊਨ ਦਾ ਇੱਕ ਖੁਸਰਾ ਅਤੇ ਜਲਾਦਾਂ ਦਾ ਸਰਦਾਰ ਸੀ ਵੇਚ ਦਿੱਤਾ ।।
IRVPA ਅਤੇ ਉਨ੍ਹਾਂ ਮਿਦਯਾਨੀਆਂ ਨੇ ਯੂਸੁਫ਼ ਨੂੰ ਮਿਸਰ ਵਿੱਚ ਪੋਟੀਫ਼ਰ ਕੋਲ ਵੇਚ ਦਿੱਤਾ, ਜਿਹੜਾ ਫ਼ਿਰਊਨ ਦਾ ਹਾਕਮ ਅਤੇ ਅੰਗ-ਰੱਖਿਅਕਾਂ ਦਾ ਪ੍ਰਧਾਨ ਸੀ। PE