Bible Versions
Bible Books

Genesis 38:28 (HCSB) Holman Christian Standard Bible

Versions

PAV   ਅਤੇ ਐਉਂ ਹੋਇਆ ਕਿ ਜਾਂ ਉਹ ਜਣਨ ਲੱਗੀ ਤਾਂ ਇੱਕ ਨੇ ਆਪਣਾ ਹੱਥ ਕੱਢਿਆ ਅਤੇ ਦਾਈ ਨੇ ਫੜ ਕੇ ਉਸ ਦੇ ਹੱਥ ਨੂੰ ਲਾਲ ਧਾਗਾ ਬੰਨ੍ਹ ਦਿੱਤਾ ਅਰ ਆਖਿਆ, ਇਹ ਪਹਿਲਾਂ ਨਿਕੱਲਿਆ ਹੈ
IRVPA   ਅਤੇ ਜਦ ਉਹ ਜਨਮ ਦੇਣ ਲੱਗੀ ਤਾਂ ਇੱਕ ਬੱਚੇ ਨੇ ਆਪਣਾ ਹੱਥ ਬਾਹਰ ਕੱਢਿਆ ਅਤੇ ਦਾਈ ਨੇ ਫੜ੍ਹ ਕੇ ਉਸ ਦੇ ਹੱਥ ਨੂੰ ਲਾਲ ਧਾਗਾ ਬੰਨ੍ਹ ਦਿੱਤਾ ਅਤੇ ਆਖਿਆ, ਇਹ ਪਹਿਲਾਂ ਨਿੱਕਲਿਆ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us