Versions
PAV ਸੱਪ ਸਭ ਜੰਗਲੀਂ ਜਾਨਵਰਾਂ ਨਾਲੋਂ ਜਿਨ੍ਹਾਂ ਨੂੰ ਯਹੋਵਾਹ ਪਰਮੇਸ਼ੁਰ ਨੇ ਬਣਾਇਆ ਸੀ ਚਾਤਰ ਸੀ ਅਤੇ ਉਸ ਨੇ ਉਸ ਤੀਵੀਂ ਨੂੰ ਆਖਿਆ, ਭਲਾ, ਪਰਮੇਸ਼ੁਰ ਨੇ ਸੱਚ ਮੁੱਚ ਆਖਿਆ ਹੈ ਕਿ ਬਾਗ ਦੇ ਕਿਸੇ ਬਿਰਛ ਤੋਂ ਤੁਸੀਂ ਨਾ ਖਾਓ?
IRVPA {ਮਨੁੱਖ ਦੇ ਪਾਪੀ ਹੋ ਜਾਣ ਦਾ ਵਰਨਣ} PS ਸੱਪ ਸਭ ਜੰਗਲੀ ਜਾਨਵਰਾਂ ਨਾਲੋਂ, ਜਿਨ੍ਹਾਂ ਨੂੰ ਯਹੋਵਾਹ ਪਰਮੇਸ਼ੁਰ ਨੇ ਬਣਾਇਆ ਸੀ, ਚਲਾਕ ਸੀ ਅਤੇ ਉਸ ਨੇ ਇਸਤਰੀ ਨੂੰ ਆਖਿਆ, ਭਲਾ, ਪਰਮੇਸ਼ੁਰ ਨੇ ਸੱਚ-ਮੁੱਚ ਆਖਿਆ ਹੈ ਕਿ ਬਾਗ਼ ਦੇ ਕਿਸੇ ਰੁੱਖ ਦਾ ਫਲ ਤੁਸੀਂ ਨਾ ਖਾਓ?