Bible Versions
Bible Books

Habakkuk 2:3 (HCSB) Holman Christian Standard Bible

Versions

PAV   ਏਹ ਰੋਇਆ ਤਾਂ ਇੱਕ ਠਹਿਰਾਏ ਹੋਏ ਸਮੇਂ ਲਈ ਅਜੇ ਪੂਰੀ ਹੋਣ ਵਾਲੀ ਹੈ, ਉਹ ਅੰਤ ਵੱਲ ਕਾਹਲੀ ਕਰਦੀ ਹੈ, ਓਹ ਝੂਠੀ ਨਹੀਂ, ਭਾਵੇਂ ਉਹ ਠਹਿਰਿਆ ਰਹੇ, ਉਹ ਦੀ ਉਡੀਕ ਕਰ, ਉਹ ਜ਼ਰੂਰ ਆਵੇਗਾ, ਉਹ ਚਿਰ ਨਾ ਲਾਵੇਗਾ।
IRVPA   ਕਿਉਂ ਜੋ ਵੇਖ, ਇਸ ਦਰਸ਼ਣ ਦੀ ਗੱਲ ਤਾਂ ਇੱਕ ਠਹਿਰਾਏ ਹੋਏ ਸਮੇਂ ਤੇ ਪੂਰੀ ਹੋਣ ਵਾਲੀ ਹੈ, ਸਗੋਂ ਉਸ ਦੇ ਪੂਰੇ ਹੋਣ ਦਾ ਸਮਾਂ ਤੇਜ਼ੀ ਨਾਲ ਆਉਂਦਾ ਹੈ, ਇਸ ਵਿੱਚ ਧੋਖਾ ਨਹੀਂ ਹੋਵੇਗਾ, ਭਾਵੇਂ ਉਹ ਠਹਿਰਿਆ ਰਹੇ, ਤਾਂ ਵੀ ਉਹ ਦੀ ਉਡੀਕ ਕਰ, ਉਹ ਜ਼ਰੂਰ ਆਵੇਗਾ, ਉਹ ਚਿਰ ਨਾ ਲਾਵੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us