Versions
PAV ਪਰਮੇਸ਼ੁਰ ਨੇ ਜਿਨ ਪਿਛਲਿਆਂ ਸਮਿਆਂ ਵਿੱਚ ਨਬੀਆਂ ਦੇ ਰਾਹੀਂ ਸਾਡੇ ਵੱਡਿਆਂ ਨਾਲ ਕਈਆਂ ਹਿੱਸਿਆਂ ਵਿੱਚ ਅਤੇ ਕਈ ਤਰਾਂ ਨਾਲ ਗੱਲ ਕੀਤੀ ਸੀ
ERVPA ਅਤੀਤ ਵਿੱਚ, ਪਰਮੇਸ਼ੁਰ ਨਬੀਆਂ ਰਾਹੀਂ ਸਾਡੇ ਪੁਰਖਿਆਂ ਨਾਲ ਬੋਲਿਆ। ਪਰਮੇਸ਼ੁਰ ਨੇ ਉਨ੍ਹਾਂ ਨਾਲ ਗੱਲ ਕੀਤੀ।
IRVPA ਪਰਮੇਸ਼ੁਰ ਨੇ ਬੀਤੇ ਹੋਏ ਸਮਿਆਂ ਵਿੱਚ ਨਬੀਆਂ ਦੇ ਦੁਆਰਾ ਸਾਡੇ ਬਜ਼ੁਰਗਾਂ ਨਾਲ ਕਈ ਵਾਰੀ ਅਤੇ ਕਈ ਤਰੀਕਿਆਂ ਨਾਲ ਗੱਲ ਕੀਤੀ।