Bible Versions
Bible Books

Hebrews 10:38 (HCSB) Holman Christian Standard Bible

Versions

PAV   ਪਰ ਮੇਰਾ ਧਰਮੀ ਬੰਦਾ ਨਿਹਚਾ ਤੋਂ ਜੀਵੇਗਾ, ਅਤੇ ਜੇ ਉਹ ਪਿਛਾਂਹਾ ਹਟ ਜਾਵੇ, ਮੇਰਾ ਜੀ ਉਸ ਤੋਂ ਪਰਸੰਨ ਨਹੀਂ ਹੋਵੇਗਾ ।।
ERVPA   ਜਿਹਡ਼ਾ ਵਿਅਕਤੀ ਮੇਰੇ ਨਾਲ ਧਰਮੀ ਹੈ, ਉਹ ਆਪਣੀ ਆਸਥਾ ਦੁਆਰਾ ਜੀਵਨ ਪ੍ਰਾਪਤ ਕਰੇਗਾ। ਪਰ ਜੇ ਉਹ ਵਿਅਕਤੀ ਡਰ ਨਾਲ ਮੁਡ਼ ਪੈਂਦਾ ਹੈ ਮੈਂ ਉਸ ਨਾਲ ਪ੍ਰਸੰਨ ਨਹੀਂ ਹੋਵਾਂਗਾ। ਹਬੱਕੂਕ 2:3-4
IRVPA   ਪਰ ਮੇਰਾ ਧਰਮੀ ਬੰਦਾ ਆਪਣੇ ਵਿਸ਼ਵਾਸ ਤੋਂ ਹੀ ਜੀਉਂਦਾ ਰਹੇਗਾ, ਅਤੇ ਜੇ ਉਹ ਪਿੱਛੇ ਹੱਟ ਜਾਵੇ, ਮੇਰਾ ਮਨ ਉਸ ਤੋਂ ਪ੍ਰਸੰਨ ਨਹੀਂ ਹੋਵੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us