Versions
PAV ਹਰੇਕ ਜਿਹੜਾ ਦੁੱਧ ਹੀ ਵਰਤਦਾ ਹੈ ਉਹ ਧਰਮ ਦੇ ਬਚਨ ਤੋਂ ਅਣਜਾਣ ਹੈ ਇਸ ਲਈ ਕਿ ਨਿਆਣਾ ਹੈ
ERVPA ਕੋਈ ਵੀ ਜਿਹਡ਼ਾ ਦੁਧ ਦੇ ਆਸਰੇ ਜਿਉਂਦਾ, ਇੱਕ ਸ਼ਿਸ਼ੂ ਹੈ। ਅਜਿਹਾ ਵਿਅਕਤੀ ਸਹੀ ਉਪਦੇਸ਼ ਬਾਰੇ ਕੁਝ ਨਹੀਂ ਜਾਣਦਾ।
IRVPA ਹਰੇਕ ਜਿਹੜਾ ਦੁੱਧ ਹੀ ਵਰਤਦਾ ਹੈ ਉਹ ਧਰਮ ਦੇ ਬਚਨ ਤੋਂ ਅਣਜਾਣ ਹੈ ਕਿਉਂਕਿ ਉਹ ਬੱਚਾ ਹੈ।