Bible Versions
Bible Books

Hosea 1 (HCSB) Holman Christian Standard Bible

Versions

PAV   ਯਹੋਵਾਹ ਦੀ ਬਾਣੀ ਜਿਹੜੀ ਯਹੂਦਾਹ ਦੇ ਪਾਤਸ਼ਾਹਾਂ ਊਜ਼ੀਯਾਹ, ਯੋਥਾਮ, ਆਹਾਜ਼ ਅਤੇ ਹਿਜ਼ਕੀਯਾਹ ਦੇ ਦਿਨਾਂ ਵਿੱਚ ਅਤੇ ਇਸਰਾਏਲ ਦੇ ਪਾਤਸ਼ਾਹ ਯੋਆਸ਼ ਦੇ ਪੁੱਤ੍ਰ ਯਾਰਾਬੁਆਮ ਦੇ ਦਿਨਾਂ ਵਿੱਚ ਬਏਰੀ ਦੇ ਪੁੱਤ੍ਰ ਹੋਸ਼ੇਆ ਨੂੰ ਆਈ।।
IRVPA   ਇਹ ਯਹੋਵਾਹ ਦੀ ਉਹ ਬਾਣੀ ਹੈ, ਜਿਹੜੀ ਬੇਰੀ ਦੇ ਪੁੱਤਰ ਹੋਸ਼ੇਆ ਨੂੰ ਉਸ ਸਮੇਂ ਆਈ, ਜਦੋਂ ਯਹੂਦਾਹ ਦੇ ਉੱਤੇ ਰਾਜਾ ਉੱਜ਼ੀਯਾਹ, ਯੋਥਾਮ, ਆਹਾਜ਼ ਅਤੇ ਹਿਜ਼ਕੀਯਾਹ ਦਾ ਰਾਜ ਸੀ ਅਤੇ ਇਸਰਾਏਲ ਦੇ ਉੱਤੇ ਰਾਜਾ ਯੋਆਸ਼ ਦੇ ਪੁੱਤਰ ਯਾਰਾਬੁਆਮ ਦਾ ਰਾਜ ਸੀ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us