Versions
PAV ਯਹੋਵਾਹ ਦੀ ਬਾਣੀ ਜਿਹੜੀ ਯਹੂਦਾਹ ਦੇ ਪਾਤਸ਼ਾਹਾਂ ਊਜ਼ੀਯਾਹ, ਯੋਥਾਮ, ਆਹਾਜ਼ ਅਤੇ ਹਿਜ਼ਕੀਯਾਹ ਦੇ ਦਿਨਾਂ ਵਿੱਚ ਅਤੇ ਇਸਰਾਏਲ ਦੇ ਪਾਤਸ਼ਾਹ ਯੋਆਸ਼ ਦੇ ਪੁੱਤ੍ਰ ਯਾਰਾਬੁਆਮ ਦੇ ਦਿਨਾਂ ਵਿੱਚ ਬਏਰੀ ਦੇ ਪੁੱਤ੍ਰ ਹੋਸ਼ੇਆ ਨੂੰ ਆਈ।।
IRVPA ਇਹ ਯਹੋਵਾਹ ਦੀ ਉਹ ਬਾਣੀ ਹੈ, ਜਿਹੜੀ ਬੇਰੀ ਦੇ ਪੁੱਤਰ ਹੋਸ਼ੇਆ ਨੂੰ ਉਸ ਸਮੇਂ ਆਈ, ਜਦੋਂ ਯਹੂਦਾਹ ਦੇ ਉੱਤੇ ਰਾਜਾ ਉੱਜ਼ੀਯਾਹ, ਯੋਥਾਮ, ਆਹਾਜ਼ ਅਤੇ ਹਿਜ਼ਕੀਯਾਹ ਦਾ ਰਾਜ ਸੀ ਅਤੇ ਇਸਰਾਏਲ ਦੇ ਉੱਤੇ ਰਾਜਾ ਯੋਆਸ਼ ਦੇ ਪੁੱਤਰ ਯਾਰਾਬੁਆਮ ਦਾ ਰਾਜ ਸੀ। PS