Bible Versions
Bible Books

Isaiah 26:21 (HCSB) Holman Christian Standard Bible

Versions

PAV   ਵੇਖੋ ਤਾਂ, ਯਹੋਵਾਹ ਆਪਣੇ ਅਸਥਾਨ ਤੋਂ ਨਿੱਕਲ ਰਿਹਾ ਹੈ, ਭਈ ਉਹ ਧਰਤੀ ਦੇ ਵਾਸੀਆਂ ਦੇ ਉੱਤੇ ਉਨ੍ਹਾਂ ਦੀ ਬਦੀ ਦੀ ਸਜ਼ਾ ਦੇਵੇ। ਧਰਤੀ ਆਪਣਾ ਖੂਨ ਪਰਗਟ ਕਰੇਗੀ, ਅਤੇ ਫੇਰ ਆਪਣੇ ਵੱਢੇ ਹੋਇਆਂ ਨੂੰ ਨਾ ਢੱਕੇਗੀ।।
IRVPA   ਵੇਖੋ, ਯਹੋਵਾਹ ਆਪਣੇ ਸਥਾਨ ਤੋਂ ਨਿੱਕਲ ਰਿਹਾ ਹੈ, ਤਾਂ ਜੋ ਉਹ ਧਰਤੀ ਦੇ ਵਾਸੀਆਂ ਦੇ ਉੱਤੇ ਉਨ੍ਹਾਂ ਦੀ ਬਦੀ ਦੀ ਸਜ਼ਾ ਦੇਵੇ। ਧਰਤੀ ਆਪਣੇ ਉੱਤੇ ਵਹਾਇਆ ਹੋਇਆ ਖੂਨ ਪਰਗਟ ਕਰੇਗੀ, ਅਤੇ ਫੇਰ ਆਪਣੇ ਵੱਢੇ ਹੋਇਆਂ ਨੂੰ ਨਾ ਢੱਕੇਗੀ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us