Versions
PAV ਭਲਾ, ਰੋਟੀ ਦਾ ਅੰਨ ਦਰੜੀਦਾ ਹੈ? ਉਹ ਤਾਂ ਉਸ ਨੂੰ ਸਦਾ ਗਾਹੁੰਦਾ ਨਹੀਂ ਰਹਿੰਦਾ, ਅਤੇ ਜਦ ਉਹ ਆਪਣੇ ਗੱਡੇ ਦਾ ਪਹੀਆ ਅਤੇ ਆਪਣੇ ਘੋੜੇ ਉਸ ਉੱਤੇ ਚਲਾਉਂਦਾ ਹੈ, ਤਾਂ ਉਹ ਉਸ ਨੂੰ ਦਰੜ ਨਹੀਂ ਸੁੱਟਦਾ।
IRVPA ਰੋਟੀ ਦਾ ਅੰਨ ਤਾਂ ਦਰੜੀਦਾ ਹੈ ਪਰ ਕੋਈ ਉਸ ਨੂੰ ਸਦਾ ਗਾਹੁੰਦਾ ਨਹੀਂ ਰਹਿੰਦਾ, ਅਤੇ ਜਦ ਉਹ ਆਪਣੇ ਗੱਡੇ ਦਾ ਪਹੀਆ ਅਤੇ ਆਪਣੇ ਘੋੜੇ ਉਸ ਉੱਤੇ ਚਲਾਉਂਦਾ ਹੈ, ਤਾਂ ਉਹ ਉਸ ਨੂੰ ਦਰੜ ਨਹੀਂ ਸੁੱਟਦਾ।