Bible Versions
Bible Books

Isaiah 37:33 (HCSB) Holman Christian Standard Bible

Versions

PAV   ਏਸ ਲਈ ਅੱਸ਼ੂਰ ਦੇ ਪਾਤਸ਼ਾਹ ਦੇ ਵਿਖੇ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਉਹ ਨਾ ਤਾਂ ਇਸ ਸ਼ਹਿਰ ਕੋਲ ਆਵੇਗਾ, ਨਾ ਐਥੇ ਬਾਣ ਚਲਾਵੇਗਾ, ਨਾ ਢਾਲ ਲੈ ਕੇ ਉਹ ਦੇ ਉੱਤੇ ਧਾਵਾ ਕਰੇਗਾ, ਨਾ ਉਹ ਦੇ ਅੱਗੇ ਦਮਦਮਾ ਬਣਾਵੇਗਾ।
IRVPA   ਇਸ ਲਈ ਅੱਸ਼ੂਰ ਦੇ ਰਾਜੇ ਦੇ ਵਿਖੇ ਯਹੋਵਾਹ ਇਹ ਫ਼ਰਮਾਉਂਦਾ ਹੈ, - ਉਹ ਨਾ ਤਾਂ ਇਸ ਸ਼ਹਿਰ ਕੋਲ ਆਵੇਗਾ, ਨਾ ਐਥੇ ਤੀਰ ਚਲਾਵੇਗਾ, ਨਾ ਢਾਲ਼ ਲੈ ਕੇ ਉਹ ਦੇ ਉੱਤੇ ਧਾਵਾ ਕਰੇਗਾ, ਨਾ ਉਹ ਦੇ ਅੱਗੇ ਦਮਦਮਾ ਬਣਾਵੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us