Versions
PAV ਹੇ ਬਾਬਲ ਦੀਏ ਕੁਆਰੀਏ ਧੀਏ, ਹੇਠਾਂ ਆ ਅਤੇ ਖ਼ਾਕ ਵਿੱਚ ਬੈਠ! ਹੇ ਕਸਦੀਆਂ ਦੀਏ ਧੀਏ, ਸਿੰਘਾਸਣ ਬਿਨਾ ਭੁਞੇਂ ਬੈਠ, ਕਿਉਂ ਜੋ ਤੂੰ ਅੱਗੇ ਨੂੰ ਸੋਹਲ ਅਤੇ ਕੋਮਲ ਨਾ ਸਦਾਵੇਂਗੀ!
IRVPA {ਬਾਬਲ ਦੀ ਸਜ਼ਾ} PS ਹੇ ਬਾਬਲ ਦੀ ਕੁਆਰੀਏ ਧੀਏ, ਹੇਠਾਂ ਆ ਕੇ ਖ਼ਾਕ ਵਿੱਚ ਬੈਠ! ਹੇ ਕਸਦੀਆਂ ਦੀ ਧੀਏ, ਸਿੰਘਾਸਣ ਬਿਨ੍ਹਾਂ ਥੱਲੇ ਬੈਠ, ਕਿਉਂ ਜੋ ਤੂੰ ਅੱਗੇ ਨੂੰ ਸੋਹਲ ਅਤੇ ਕੋਮਲ ਨਾ ਸਦਾਵੇਂਗੀ!