Bible Versions
Bible Books

Isaiah 63 (HCSB) Holman Christian Standard Bible

Versions

PAV   ਏਹ ਕੌਣ ਹੈ ਜੋ ਅਦੋਮ ਤੋਂ, ਲਾਲ ਬਸਤਰ ਪਾ ਕੇ ਬਾਸਰਾਹ ਤੋਂ ਲਗਾ ਆਉਂਦਾ ਹੈ? ਜੋ ਆਪਣੇ ਲਿਬਾਸ ਵਿੱਚ ਸ਼ਾਨਦਾਰ ਹੈ, ਅਤੇ ਆਪਣੇ ਬਲ ਦੇ ਵਾਧੇ ਵਿੱਚ ਉਲਾਂਘਾਂ ਭਰਦਾ ਹੈ? ਮੈਂ ਹਾਂ ਜੋ ਧਰਮ ਨਾਲ ਬੋਲਦਾ, ਜੋ ਬਚਾਉਣ ਲਈ ਸਮਰਥੀ ਹਾਂ।
IRVPA   {ਕੌਮਾਂ ਉੱਤੇ ਪ੍ਰਭੂ ਦੀ ਜਿੱਤ} PS ਇਹ ਕੌਣ ਹੈ ਜੋ ਅਦੋਮ ਦੇਸ ਦੇ ਬਾਸਰਾਹ ਨਗਰ ਤੋਂ ਲਾਲ ਬਸਤਰ ਪਾ ਕੇ ਤੁਰਿਆ ਆਉਂਦਾ ਹੈ? ਇਹ ਕੌਣ ਹੈ ਜੋ ਪਰਤਾਪ ਦਾ ਲਿਬਾਸ ਪਹਿਨੇ ਹੋਏ ਆਪਣੇ ਬਲ ਦੇ ਵਾਧੇ ਵਿੱਚ ਉਲਾਂਘਾਂ ਭਰਦਾ ਆਉਂਦਾ ਹੈ? PEPS ਇਹ ਮੈਂ ਹਾਂ, ਜੋ ਧਰਮ ਨਾਲ ਬੋਲਦਾ, ਅਤੇ ਬਚਾਉਣ ਲਈ ਸਮਰੱਥੀ ਹਾਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us