Versions
PAV ਹੇ ਯਹੋਵਾਹ, ਤੈਂ ਆਪਣਿਆਂ ਰਾਹਾਂ ਤੋਂ ਸਾਨੂੰ ਕਿਉਂ ਕੁਰਾਹੇ ਪੈਣ ਦਿੱਤਾ? ਤੈਂ ਸਾਡੇ ਦਿਲਾਂ ਨੂੰ ਆਪਣੇ ਡਰ ਮੰਨਣ ਤੋਂ ਕਿਉਂ ਕਠੋਰ ਹੋਣ ਦਿੱਤਾ? ਆਪਣੇ ਟਹਿਲੂਆਂ, ਆਪਣੀ ਮਿਲਖ ਦੇ ਗੋਤਾਂ ਦੀ ਖਾਤਰ ਮੁੜ ਆ।
IRVPA ਹੇ ਯਹੋਵਾਹ, ਤੂੰ ਆਪਣਿਆਂ ਰਾਹਾਂ ਤੋਂ ਸਾਨੂੰ ਕਿਉਂ ਭਟਕਣ ਦਿੱਤਾ? ਤੂੰ ਸਾਡੇ ਦਿਲਾਂ ਨੂੰ ਤੇਰਾ ਡਰ ਮੰਨਣ ਤੋਂ ਕਿਉਂ ਕਠੋਰ ਹੋਣ ਦਿੱਤਾ? ਆਪਣੇ ਦਾਸਾਂ, ਆਪਣੇ ਨਿੱਜ ਭਾਗ ਦੇ ਗੋਤਾਂ ਦੀ ਖ਼ਾਤਰ ਮੁੜ ਆ।