Versions
PAV ਹੇ ਮੇਰੇ ਭਰਾਵੋ, ਜਾਂ ਤੁਸੀਂ ਭਾਂਤ ਭਾਂਤ ਦੇ ਪਰਾਤਾਵਿਆਂ ਵਿੱਚ ਪਵੋ ਤਾਂ ਇਹ ਨੂੰ ਪੂਰਨ ਅਨੰਦ ਦੀ ਗੱਲ ਜਾਣੋ।
ERVPA ਮੇਰੇ ਭਰਾਵੋ ਅਤੇ ਭੈਣੋ, ਤੁਸੀਂ ਕਈ ਤਰ੍ਹਾਂ ਦੇ ਕਸ਼ਟਾਂ ਦਾ ਸਾਮ੍ਹਣਾ ਕਰੋਂਗੇ। ਪਰ ਜਦੋਂ ਇਹ ਗੱਲਾਂ ਵਾਪਰਨ ਤਾਂ ਤੁਹਾਨੂੰ ਖੁਸ਼ ਹੋਣਾ ਚਾਹੀਦਾ ਹੈ।
IRVPA {ਪ੍ਰੀਖਿਆਵਾਂ ਅਤੇ ਪਰਤਾਵੇ} PS ਹੇ ਮੇਰੇ ਭਰਾਵੋ, ਜਦੋਂ ਤੁਸੀਂ ਭਾਂਤ-ਭਾਂਤ ਦੇ ਪਰਤਾਵਿਆਂ ਵਿੱਚ ਪਵੋ ਤਾਂ ਇਹ ਨੂੰ ਪੂਰੇ ਅਨੰਦ ਦੀ ਗੱਲ ਸਮਝੋ।