Versions
PAV ਏਹ ਯੋਸ਼ੀਯਾਹ ਦੇ ਪੁੱਤ੍ਰ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਮ ਦੇ ਦਿਨਾਂ ਵਿੱਚ ਵੀ ਯੋਸ਼ੀਯਾਹ ਦੇ ਪੁੱਤ੍ਰ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਦੇ ਗਿਆਰਵੇਂ ਵਰ੍ਹੇ ਦੇ ਛੇਕੜ ਤੀਕ ਯਰੂਸ਼ਲਮ ਦੀ ਅਸੀਰੀ ਤੀਕ ਜੋ ਪੰਜਵੇਂ ਮਹੀਨੇ ਵਿੱਚ ਸੀ ਆਉਂਦਾ ਰਿਹਾ
IRVPA ਇਹ ਯੋਸ਼ੀਯਾਹ ਦੇ ਪੁੱਤਰ ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਸ਼ਾਸਨ ਦਿਨਾਂ ਵਿੱਚ ਵੀ ਯੋਸ਼ੀਯਾਹ ਦੇ ਪੁੱਤਰ ਯਹੂਦਾਹ ਦੇ ਰਾਜਾ ਸਿਦਕੀਯਾਹ ਦੇ ਸ਼ਾਸਨ ਦੇ ਗਿਆਰਵੇਂ ਸਾਲ ਦੇ ਛੇਕੜ ਤੱਕ ਯਰੂਸ਼ਲਮ ਦੀ ਗ਼ੁਲਾਮੀ ਤੱਕ ਜੋ ਪੰਜਵੇਂ ਮਹੀਨੇ ਵਿੱਚ ਸੀ ਆਉਂਦਾ ਰਿਹਾ। PS