Versions
PAV ਓਹ ਥੋੜੇ ਚਿਰ ਲਈ ਉੱਚੇ ਕੀਤੇ ਜਾਂਦੇ ਹਨ, ਫਿਰ ਉਹ ਹੁੰਦੇ ਹੀ ਨਹੀਂ, ਓਹ ਨਿਵਾਏ ਜਾਂਦੇ ਹਨ, ਓਹ ਦੂਜਿਆਂ ਵਾਂਙੁ ਸਮੇਟੇ ਜਾਂਦੇ ਹਨ, ਅਤੇ ਅੰਨ ਦੇ ਸਿੱਟਿਆ ਵਾਂਙੁ ਵੱਢੇ ਜਾਂਦੇ ਹਨ!
IRVPA ਉਹ ਥੋੜ੍ਹੇ ਚਿਰ ਲਈ ਉੱਚੇ ਕੀਤੇ ਜਾਂਦੇ ਹਨ, ਫੇਰ ਉਹ ਹੁੰਦੇ ਹੀ ਨਹੀਂ, ਉਹ ਨਿਵਾਏ ਜਾਂਦੇ ਹਨ, ਉਹ ਦੂਜਿਆਂ ਵਾਂਗੂੰ ਸਮੇਟੇ ਜਾਂਦੇ ਹਨ, ਅਤੇ ਅੰਨ ਦੇ ਸਿੱਟਿਆਂ ਵਾਂਗੂੰ ਵੱਢੇ ਜਾਂਦੇ ਹਨ! PEPS